ਦਾ ਸਬ-ਡੋਮੇਨ

 
line decor
  ਮੁੱਖ ਪੰਨਾ      ਵਰਣ-ਬੋਧ       ਸ਼ਬਦ-ਬੋਧ       ਵਾਕ-ਬੋਧ      ਮੁਹਾਵਰੇ      ਅਖਾਣ      ਲੇਖ-ਰਚਨਾ     ਚਿੱਠੀ-ਪੱਤਰ
line decor
ਸਬ-ਡੋਮੇਨ ਦਾ  ਮੁੱਖ-ਪੰਨਾ 


 
 

ਜੀ ਆਇਆਂ ਨੂੰ

 

ਅਖਾਣ

....................................................................................................................
 

ਚੋਣਵੇਂ ਅਖਾਣ

(ਅਰਥ ਤੇ ਵਰਤੋਂ ਦੇ ਮੌਕੇ)

()

  1. ਛੱਜ ਤਾਂ ਬੋਲੇ ਛਾਣਨੀ ਕੀ ਬੋਲੇ - ਜਦ ਕੋਈ ਐਬਾਂ, ਨੁਕਸਾਂ ਵਾਲਾ ਬੰਦਾ ਆਪਣੇ ਨਾਲੋਂ ਚੰਗੇਰਿਆਂ ਦੇ ਨੁਕਸ ਕੱਢੇ ਤੇ ਐਬ ਫੋਲੇ ਤਾਂ ਕਹਿੰਦੇ ਹਨ।
  2. ਛਿੱਕਾ ਟੁੱਟਾ ਬਿੱਲੀ ਦੀ ਭਾਗੀਂ - ਜਦ ਕਿਸੇ ਧਿਰ ਦਾ ਅਚਨਚੇਤ ਨੁਕਸਾਨ ਹੋ ਜਾਵੇ ਤੇ ਉਸ ਤੋਂ ਕੋਈ ਹੋਰ ਜਣਾ ਲਾਭ ਉਠਾ ਲਵੇ, ਤਾਂ ਕਹਿੰਦੇ ਹਨ।
  3. ਛੋਟਾ ਮੂੰਹ ਤੇ ਵੱਡੀ ਬਾਤ - ਜਦ ਕਿਸੇ ਵੱਡੇ ਪਰਤਾਪੀ ਬੰਦੇ ਦਾ ਕੋਈ ਨੁਕਸ ਦੱਸਣ ਲੱਗਿਆਂ ਆਦਮੀ ਝਕੇ ਕਿ ਮੈਂ ਮਮੂਲੀ ਬੰਦਾ ਹਾਂ ਤੇ ਗੱਲ ਹੈ ਬਹੁਤ ਵੱਡੇ ਆਦਮੀ ਬਾਰੇ ਤੇ ਭੈਡ਼ੀ, ਤਾਂ ਕਹਿੰਦੇ ਹਨ।

 

 

 


ਵਧੇਰੇ ਜਾਣਕਾਰੀ ਲਈ ਆਪਣੇ ਸਕੂਲ ਦੇ ਅਧਿਆਪਕਾ / ਅਧਿਆਪਕ ਨਾਲ ਸੰਪਰਕ ਕਰੋ

 

 

 


 



 


ਪੰਜਾਬੀ ਵਿਆਕਰਣ

ਤੇ ਲੇਖ ਰਚਨਾ


ਅਖਾਣਾਂ ਦਾ ਮੁੱਖ ਪੰਨਾ


 
 

ਇਸ ਵੈਬ-ਸਾਇਟ ਦਾ ਵਿਕਾਸ ਅਤੇ ਸਾਂਭ-ਸੰਭਾਲ (2007)
               Challengers Software Technologies (Pioneers in publishing web-content in Hindi & Punjabi)
               SCO 64, First Floor, Sector 40-C, CHANDIGARH (UT) INDIA
               Phone: 91-172-2699064, 4633064, 091-98766 86555
               contact: info.punjab@gmail.com