ਦਾ ਸਬ-ਡੋਮੇਨ

 
line decor
  ਮੁੱਖ ਪੰਨਾ      ਵਰਣ-ਬੋਧ       ਸ਼ਬਦ-ਬੋਧ       ਵਾਕ-ਬੋਧ      ਮੁਹਾਵਰੇ      ਅਖਾਣ      ਲੇਖ-ਰਚਨਾ     ਚਿੱਠੀ-ਪੱਤਰ
line decor
ਸਬ-ਡੋਮੇਨ ਦਾ  ਮੁੱਖ-ਪੰਨਾ 


 
 

ਜੀ ਆਇਆਂ ਨੂੰ

 

ਅਖਾਣ

....................................................................................................................
 

ਚੋਣਵੇਂ ਅਖਾਣ

(ਅਰਥ ਤੇ ਵਰਤੋਂ ਦੇ ਮੌਕੇ)

()

  1. ਟਕੇ ਸਹਿਆ ਮਹਿੰਗਾ, ਤੇ ਰੁਪੱਯੇ ਸਹਿਆ ਸਸਤਾ - ਜਦੋਂ ਕੋਲ ਪੈਸੇ ਹੋਣ ਤਾਂ ਕਿਸੇ ਸ਼ੈ ਦੀ ਬਹੁਤਾ ਮੁੱਲ ਦੇਣਾ ਵੀ ਸੌਖਾ ਹੁੰਦਾ ਹੈ, ਪਰ ਜਦ ਪੱਲੇ ਪੈਸੇ ਨਾ ਹੋਣ ਤਾਂ ਸਸਤੀ ਚੀਜ਼ ਲੈਣੀ ਵੀ ਔਖੀ ਹੁੰਦੀ ਹੈ।
  2. ਟਟੂਆ ਖਾ ਗਿਆ ਬਟੂਆ, ਫੇਰ ਵੀ ਟਟੂਏ ਦਾ ਟਟੂਆ - ਟੱਟੂ ਨੂੰ ਭਾਵੇਂ ਕਿੰਨਾ ਖੁਆ ਦੇਈਏ, ਉਹ ਘੋਡ਼ਾ ਨਹੀਂ ਬਣ ਸਕਦਾ। ਭੈਡ਼ੇ ਬੰਦੇ ਉੱਪਰ ਭਾਵੇਂ ਕਿੰਨਾ ਖਰਚ ਕਰ ਦੇਈਏ, ਇਹ ਬਦਲਦਾ ਨਹੀਂ।
  3. ਟੱਟੂ ਭਾਡ਼ੇ ਕਰਨਾ ਹੈ, ਤਾਂ ਕੁਡ਼ਮਾਂ ਦਾ ਹੀ ਕਰਨਾ ਹੈ ? - ਜਦ ਕੋਈ ਸ਼ੈ ਪੈਸੇ ਦੇ ਕੇ ਹੀ ਲੈਣੀ ਹੈ, ਤਾਂ ਸਾਕ ਸਨਬੰਧੀ ਜਾਂ ਮਿੱਤਰਾਂ ਪਾਸੋਂ ਲੈ ਕੇ ਵਾਧੂ ਹਸਾਨ ਕਿਉਂ ਝੱਲੀਏ ?
  4. ਟਿੰਡਾਂ ਪੱਥ ਨਾ ਜਾਣਦਾ ਮੇਰਾ ਮੱਘੀਆਂ ਦਾ ਉਸਤਾਦ - ਮਮੂਲੀ ਸੌਖਾ ਕੰਮ ਕਰਨਾ ਜੋਗੇ ਨਾ ਹੋਣਾ ਤੇ ਹੱਥ ਪਾਉਣਾ ਵੱਡੇ ਵੱਡੇ ਕੰਮ ਨੂੰ।
  5. ਟੁੱਟੇ ਰਾਸ ਨਾ ਆਉਂਦੇ ਗੰਢ ਹੰਢੀਲੇ ਹੋਏ - ਜਦ ਕੋਈ ਚੀਜ਼ ਟੁੱਟ ਜਾਵੇ, ਤਾਂ ਗੰਢ ਲਾਇਆਂ ਹੀ ਉਹ ਪਹਿਲਾਂ ਜਿਹੀ ਸੂਤ ਨਹੀਂ ਬਣਦੀ। ਜੇ ਦੋ ਮਿੱਤਰ ਜਾਂ ਸਾਕ ਆਪੋ ਵਿਚ ਲਡ਼-ਝਗਡ਼ ਪੈਣ ਤੇ ਇਕ ਵੇਰ ਵਿਗਡ਼ ਜਾਣ, ਫੇਰ ਉਹਨਾਂ ਵਿਚ ਪਹਿਲਾਂ ਜਿਹੀ ਮਿੱਤਰਤਾ ਜਾਂ ਪ੍ਰੇਮ ਗੁਡ਼੍ਹ ਮੁਡ਼ ਕਾਇਮ ਨਹੀਂ ਹੁੰਦਾ, ਏਵੇਂ ਗਾਂਢਾ-ਸਾਂਢਾ ਹੀ ਰਹਿੰਦਾ ਹੈ।

 


ਵਧੇਰੇ ਜਾਣਕਾਰੀ ਲਈ ਆਪਣੇ ਸਕੂਲ ਦੇ ਅਧਿਆਪਕਾ / ਅਧਿਆਪਕ ਨਾਲ ਸੰਪਰਕ ਕਰੋ

 

 

 


 



 


ਪੰਜਾਬੀ ਵਿਆਕਰਣ

ਤੇ ਲੇਖ ਰਚਨਾ


ਅਖਾਣਾਂ ਦਾ ਮੁੱਖ ਪੰਨਾ


 
 

ਇਸ ਵੈਬ-ਸਾਇਟ ਦਾ ਵਿਕਾਸ ਅਤੇ ਸਾਂਭ-ਸੰਭਾਲ (2007)
               Challengers Software Technologies (Pioneers in publishing web-content in Hindi & Punjabi)
               SCO 64, First Floor, Sector 40-C, CHANDIGARH (UT) INDIA
               Phone: 91-172-2699064, 4633064, 091-98766 86555
               contact: info.punjab@gmail.com