ਦਾ ਸਬ-ਡੋਮੇਨ

 
line decor
  ਮੁੱਖ ਪੰਨਾ      ਵਰਣ-ਬੋਧ       ਸ਼ਬਦ-ਬੋਧ       ਵਾਕ-ਬੋਧ      ਮੁਹਾਵਰੇ      ਅਖਾਣ      ਲੇਖ-ਰਚਨਾ     ਚਿੱਠੀ-ਪੱਤਰ
line decor
ਸਬ-ਡੋਮੇਨ ਦਾ  ਮੁੱਖ-ਪੰਨਾ 


 
 

ਜੀ ਆਇਆਂ ਨੂੰ

 

ਅਖਾਣ

....................................................................................................................
 

ਚੋਣਵੇਂ ਅਖਾਣ

(ਅਰਥ ਤੇ ਵਰਤੋਂ ਦੇ ਮੌਕੇ)

()

  1. ਡਾਢਾ ਮਾਰੇ ਤੇ ਰੋਣ ਵੀ ਨਾ ਦੇਵੇ - ਜਦ ਕੋਈ ਸਖਤ ਤੇ ਜ਼ੋਰਾਵਰ ਬੰਦਾ ਕਿਸੇ ਨੂੰ ਦੁੱਖ ਦੇਵੇ ਅਤੇ ਫਰਿਆਦ ਵੀ ਨਾ ਕਰਨ ਦੇਵੇ ਤਾਂ ਕਹਿੰਦੇ ਹਨ।
  2. ਡਾਢੇ ਦਾ ਸੱਤੀਂ ਵੀਹੀਂ ਸੌ - ਜੋਰਾਵਰ ਦਾ ਸੱਤੀਂ ਵੀਂਹ ਸੌ।
  3. ਡਿੱਗੀ ਖੋਤੇ ਤੋਂ ਤੇ ਗੁੱਸਾ ਘੁਮਿਆਰ ਤੇ - ਤਕਲੀਫ ਮਿਲਣੀ ਕਿਸੇ ਹੋਰ ਪਾਸੋਂ ਤੇ ਗੁੱਸਾ ਕੱਢਣਾ ਕਿਸੇ ਹੋਰ ਉੱਤੇ।
  4. ਡੁੱਬੀ ਤਦ ਜੇ ਸਾਹ ਨਾ ਆਇਆ - ਜਦ ਆਪਣੇ ਯਤਨਾਂ, ਕੋਸ਼ਿਸ਼ਾਂ ਦੇ ਹੁੰਦਿਆਂ ਵੀ ਨੁਕਸਾਨ ਹੋ ਜਾਵੇ, ਤੇ ਅੱਗੋਂ ਕੋਈ ਸਲਾਹ ਦੇਵੇ ਕਿ ਆਹ ਕਰਨਾ ਸੀ ਤੇ ਔਹ ਕਰਨਾ ਸੀ, ਤਾਂ ਕਹਿੰਦੇ ਹਨ।
  5. ਡੁਲ੍ਹੇ ਬੇਰਾਂ ਦਾ ਕੁਝ ਨਹੀਂ ਵਿਗਡ਼ਿਆ - ਜਦ ਕੋਈ ਕੰਮ ਕਸੂਤਾ ਹੋ ਜਾਵੇ, ਪਰ ਮਮੂਲੀ ਯਤਨਾਂ ਨਾਲ ਸੂਤ ਹੋ ਸਕਦਾ ਹੋਵੇ, ਤਾਂ ਕਹਿੰਦੇ ਹਨ।
  6. ਡੋਲ੍ਹ ਰੱਤ ਤੇ ਖਾ ਭੱਤ - ਕਰ ਮਜੂਰੀ ਤੇ ਖਾ ਚੂਰੀ


ਵਧੇਰੇ ਜਾਣਕਾਰੀ ਲਈ ਆਪਣੇ ਸਕੂਲ ਦੇ ਅਧਿਆਪਕਾ / ਅਧਿਆਪਕ ਨਾਲ ਸੰਪਰਕ ਕਰੋ

 

 

 


 



 


ਪੰਜਾਬੀ ਵਿਆਕਰਣ

ਤੇ ਲੇਖ ਰਚਨਾ


ਅਖਾਣਾਂ ਦਾ ਮੁੱਖ ਪੰਨਾ


 
 

ਇਸ ਵੈਬ-ਸਾਇਟ ਦਾ ਵਿਕਾਸ ਅਤੇ ਸਾਂਭ-ਸੰਭਾਲ (2007)
               Challengers Software Technologies (Pioneers in publishing web-content in Hindi & Punjabi)
               SCO 64, First Floor, Sector 40-C, CHANDIGARH (UT) INDIA
               Phone: 91-172-2699064, 4633064, 091-98766 86555
               contact: info.punjab@gmail.com