ਦਾ ਸਬ-ਡੋਮੇਨ

 
line decor
  ਮੁੱਖ ਪੰਨਾ      ਵਰਣ-ਬੋਧ       ਸ਼ਬਦ-ਬੋਧ       ਵਾਕ-ਬੋਧ      ਮੁਹਾਵਰੇ      ਅਖਾਣ      ਲੇਖ-ਰਚਨਾ     ਚਿੱਠੀ-ਪੱਤਰ
line decor
ਸਬ-ਡੋਮੇਨ ਦਾ  ਮੁੱਖ-ਪੰਨਾ 


 
 

ਜੀ ਆਇਆਂ ਨੂੰ

 

ਅਖਾਣ

....................................................................................................................
 

ਚੋਣਵੇਂ ਅਖਾਣ

(ਅਰਥ ਤੇ ਵਰਤੋਂ ਦੇ ਮੌਕੇ)

()

  1. ਫਸੀ ਤਾਂ ਫਟਕਣ ਕੀ ? - ਉੱਖਲੀ ਵਿਚ ਸਿਰ ਦਿੱਤਾ, ਤਾਂ ਮੌਹਲਿਆਂ ਦਾ ਕੀ ਡਰ।
  2. ਫੱਫੇ ਕੁੱਟਣ ਲੱਗੀ ਲੁੱਟਣ - ਕਿਸੇ ਫਰੇਬੀ ਧੋਖੇਬਾਜ ਨੂੰ ਧੋਖਾ ਠੱਗੀ ਕਰਨ ਦਾ ਯਤਨ ਕਰਦਿਆਂ ਵੇਖ ਕੇ ਕਹਿੰਦੇ ਹਨ।
  3. ਫਾਥੀਆਂ ਨੂੰ ਛੱਡ ਕੇ, ਉੱਡਦੀਆਂ ਮਗਰ ਨਹੀਂ ਪਈਦਾ - ਜਿਹਡ਼ਾ ਸ਼ੈ ਹੱਥ ਵਿਚ ਆਈ ਹੋਵੇ, ਉਹਨੂੰ ਛੱਡ ਕੇ ਅਜੇਹੀ ਸ਼ੈ ਦੇ ਮਗਰ ਪੈਣਾ ਜਿਸ ਦੀ ਪਰਾਪਤੀ ਸੌਖੀ ਜਾਂ ਯਕੀਨੀ ਨਾ ਹੋਵੇ, ਮੂਰਖਾਂ ਦਾ ਕੰਮ ਹੈ।
  4. ਫੂਹੀ-ਫੂਹੀ ਤਲਾ ਭਰ ਜਾਂਦਾ ਹੈ - ਜੇ ਥੋਡ਼੍ਹੀ ਥੋਡ਼੍ਹੀ ਸ਼ੈ ਲਗਾਤਾਰ ਜੋਡ਼ੀ ਜਾਈਏ, ਤਾਂ ਉਹ ਚੋਖੀ ਬਣ ਜਾਂਦੀ ਹੈ।
  5. ਫੋਲਿਆ ਪਹਾਡ਼ ਤੇ ਨਿਕਲਿਆ ਚੂਹਾ - ਪੁੱਟਿਆ ਪਹਾਡ਼ ਤੇ ਨਿਕਲਿਆ ਚੂਹਾ

 

 

 


ਵਧੇਰੇ ਜਾਣਕਾਰੀ ਲਈ ਆਪਣੇ ਸਕੂਲ ਦੇ ਅਧਿਆਪਕਾ / ਅਧਿਆਪਕ ਨਾਲ ਸੰਪਰਕ ਕਰੋ

 

 

 


 



 


ਪੰਜਾਬੀ ਵਿਆਕਰਣ

ਤੇ ਲੇਖ ਰਚਨਾ


ਅਖਾਣਾਂ ਦਾ ਮੁੱਖ ਪੰਨਾ


 
 

ਇਸ ਵੈਬ-ਸਾਇਟ ਦਾ ਵਿਕਾਸ ਅਤੇ ਸਾਂਭ-ਸੰਭਾਲ (2007)
               Challengers Software Technologies (Pioneers in publishing web-content in Hindi & Punjabi)
               SCO 64, First Floor, Sector 40-C, CHANDIGARH (UT) INDIA
               Phone: 91-172-2699064, 4633064, 091-98766 86555
               contact: info.punjab@gmail.com