ਪੰਜਾਬੀ ਵੈਬ-ਸਾਈਟ ਤੇ ਆਪ ਜੀ ਦਾ ਸਵਾਗਤ ਹੈ।   ਵੀਰਪੰਜਾਬ ਡਾਟ ਕਾਮ  वीरपंजाब डाट काम   ویرپنجاب ڈاٹ کام   veerpunjab dot com

ਬੱਚਿਆਂ ਵਿੱਚ ਕਿਤਾਬਾਂ ਪੜ੍ਹਣ ਦੀ ਰੂਚੀ ਹਰਸ਼ਿੰਦਰ

  ਬੱਚਿਆਂ ਵਿਚ ਕਿਤਾਬਾਂ ਪੜ੍ਹਨ ਦੀ ਰੁਚੀ ਕਿਵੇਂ ਪੈਦਾ ਕੀਤੀ ਜਾਵੇ ? ਡਾ. ਹਰਸ਼ਿੰਦਰ ਕੌਰ ਮੈਂ ਕੋਈ ਸਥਾਪਿਤ ਸਾਹਿਤਕਾਰ ਨਹੀਂ ਹਾਂ, ਨਾ ਹੀ ਸਿੱਖਿਆ-ਸ਼ਾਸਤਰੀ ਹਾਂ। ਕਈ ਵਾਰ ਮੈਂ ਆਪਣੇ ਆਪ ਨੂੰ ਬੜੀ ਅਜੀਬ ਜਿਹੀ ਸਥਿਤੀ ਵਿਚ ਮਹਿਸੂਸ ਕੀਤਾ ਹੈ। ਜਦੋਂ ਡਾਕਟਰਾਂ ਦੇ ਇਕੱਠ ਵਿਚ ਖੜੇ ਹੋਵੋ ਤਾਂ ਬਹੁਤੇ ਕਹਿ ਦਿੰਦੇ ਹਨ, ”ਇਹ...

ਮੰਮੀ ਪਚਵੰਜਾ ਕੀ ਹੁੰਦੈ ਹਰਸ਼ਿੰਦਰ

  ਮੰਮੀ, ਪਚਵੰਜਾ ਕੀ ਹੁੰਦੈ? ਡਾ. ਹਰਸ਼ਿੰਦਰ ਕੌਰ ਸਿੱਖ ਜਥੇਬੰਦੀਆਂ ਦੇ ਮੋਢੀਆਂ ਦੇ ਇਕ ਗ਼ੈਰ-ਰਸਮੀ ਇਕੱਠ ਵਿਚ ਮੈਨੂੰ ਖੜੇ ਹੋਣ ਦਾ ਮੌਕਾ ਮਿਲਿਆ। ਪੰਜਾਬ ਵਿਚਲੀਆਂ ਚੋਣਾਂ ਬਾਰੇ ਬੜਾ ਸ਼ੋਰੀਲਾ ਵਿਚਾਰ-ਵਟਾਂਦਰਾ ਹੋ ਰਿਹਾ ਸੀ। ਸਿਆਸੀ ਪਾਰਟੀਆਂ ਦੇ ਨੁਮਾਇੰਦੇ ਚੋਣਾਂ ਵਾਸਤੇ ਪੁੱਟੇ ਠੋਸ ਕਦਮਾਂ ਬਾਰੇ ਚਾਨਣਾ ਪਾ ਰਹੇ ਸਨ। ਚੋਣ...

ਬਾਲ ਸਾਹਿਤ ਕਿਹੋ ਜਿਹਾ ਹੋਣਾ ਚਾਹੀਦਾ ਹੈ ਹਰਸ਼ਿੰਦਰ ਕੌਰ

ਬਾਲ-ਸਾਹਿਤ ਕਿਹੋ ਜਿਹਾ ਹੋਣਾ ਚਾਹੀਦਾ ਹੈ? ਡਾ. ਹਰਸ਼ਿੰਦਰ ਕੌਰ ਬਾਲ-ਸਾਹਿਤ ਬਾਰੇ ਕੁੱਝ ਕਹਿਣਾ ਮੇਰੇ ਲਈ ਅੰਗਿਆਰ ਉਤੇ ਤੁਰਨ ਜਿਹਾ ਹੈ, ਕਿਉਂਕਿ ਮੇਰੇ ਹਰ ਲਫ਼ਜ਼ ਦੀ ਤੁਲਨਾ ਮੇਰੇ ਪਾਪਾ ਜੀ ਪ੍ਰੋ. ਪ੍ਰੀਤਮ ਸਿੰਘ ਜੀ ਨਾਲ ਕੀਤੀ ਜਾਵੇਗੀ, ਜਿਨ੍ਹਾਂ ਬਾਲ-ਸਾਹਿਤ ਘੜਨ ਲੱਗਿਆਂ ਇਤਿਹਾਸ ਰਚਿਆ ਸੀ। ਇਸੇ ਹੀ ਤਰ੍ਹਾਂ ਬਾਲ-ਸਾਹਿਤ ਦੇ ਅਨੇਕ...

ਮੇਰਾ ਵੀਰ ਮਿਲਕੇ ਜਾਣਾ ਵੇ ਲੋਕਗੀਤ

  ਮੇਰਾ ਵੀਰ ਮਿਲਕੇ ਜਾਣਾ ਵੇ ਉੱਚੀ ਗਲੀ ਪਰ ਜਾਂਦਿਆਂ ਵੀਰਾ ਵੇ ਮੇਰਾ ਵੀਰ, ਮੇਰਾ ਵੀਰ ਮਿਲਕੇ ਜਾਣਾ ਵੇ ਕਿਕਣ ਮਿਲਾਂ ਭੈਣੇ ਮੇਰੀਏ ਨੀ ਮੇਰੇ ਸਾਥੀ ਲੰਘ ਗਏ ਦੂਰ ਮੇਰੀ ਭੈਣ, ਮੇਰੀ ਭੈਣ ਫੇਰ ਮਿਲਾਂਗੇ ਨੀ ਸਾਥੀਆਂ ਤੇਰਿਆਂ ਨੂੰ ਬਾਹੋਂ ਪਕੜਾਂ ਵੇ ਤੈਨੂੰ ਪਾ ਲਵਾਂ ਘੇਰਾ ਮੇਰਾ ਵੀਰ, ਮੇਰਾ ਵੀਰ ਮਿਲਕੇ ਜਾਣਾ ਵੇ ਕਿਕਣ ਮਿਲਾਂ...

ਛੁੱਟੀਆਂ ਨਾ ਮਿਲੀਆਂ ਭੈਣੇਂ ਲੋਕਗੀਤ

ਛੁੱਟੀਆਂ ਨਾ ਮਿਲੀਆਂ ਭੈਣੇਂ ਕੁੜਤਾ ਸਮਾਵਾਂ ਵੀਰਾ, ਛਾਉਣੀ ਪਹੁੰਚਾਵਾਂ ਵੇ ਸਾਉਣ ਮਹੀਨੇ ਵੀਰਾ ਆਓ ਘਰੇ ਵੇ-ਹੇ-ਏ ਛੁੱਟੀਆਂ ਨਾ ਮਿਲੀਆਂ ਭੈਣੇ, ਤਲਬਾਂ ਨਾ ਤਲੀਆਂ ਨੀ ਸਾਡਾ ਤਾਂ ਆਉਣਾ ਭੈਣੇ ਸਹਿਜ ਮਤੇ ਵੇ-ਹੇ-ਏ ਚੀਰਾ ਰੰਗਾਵਾਂ ਵੀਰਾ, ਛਾਉਣੀ ਪਹੁੰਚਾਵਾਂ ਸਾਉਣ ਮਹੀਨੇ ਵੀਰਾ ਆਓ ਘਰੇ ਵੇ-ਹੇ-ਏ ਛੁੱਟੀਆਂ ਨਾ ਮਿਲੀਆਂ ਭੈਣੇ, ਤਲਬਾਂ...