by admin | Aug 5, 2023 | ਕਹਾਣੀਆਂ
ਮੁਰੱਬਿਆਂ ਵਾਲੀ ਅੰਮ੍ਰਿਤਾ ਪ੍ਰੀਤਮ ਉਹ ਜਦੋਂ ਮਲੂਕ ਜਿਹੀ ਡੋਲੀ ਵਿਚੋਂ ਨਿਕਲੀ ਸੀ, ਉਦੋਂ ਹੀ ਸਾਰੇ ਪਿੰਡ ਦੇ ਮੂੰਹ ਤੇ ਉਹਦਾ ਨਾਂ ਚੜ੍ਹ ਗਿਆ ਸੀ – ਮੁਰੱਬਿਆਂ ਵਾਲੀ। ਸਿਰਫ ਜ਼ਮੀਨ ਦੇ ਕਾਗਜਾਂ ਪੱਤਰਾਂ ਵਿਚ ਉਹਦਾ ਨਾਂ “ਸਰਦਾਰਨੀ ਰਾਜ ਕੌਰ” ਲਿਖਿਆ ਹੋਇਆ ਸੀ, ਜਾਂ ਉਹਦਾ ਸਹੁਰਾ ਜਿੰਨਾ ਚਿਰ ਜਿਉਂਦਾ ਰਿਹਾ ਸੀ ਉਹਨੂੰ...
by admin | Aug 5, 2023 | ਕਹਾਣੀਆਂ
ਗਊ ਦਾ ਮਾਲਕ ਅੰਮ੍ਰਿਤਾ ਪ੍ਰੀਤਮ ਉਹਦੇ ਪਿੰਡੇ ਦਾ ਰੰਗ ਭੂਰਾ ਸੀ, ਥਣ ਅਸਲੋਂ ਕਾਲੇ ਨਹੀਂ ਸਨ, ਪਰ ਕਾਲੀ ਭਾਹ ਮਾਰਦੇ ਸਨ, ਇਸ ਲਈ ਪਿੰਡ ਵਾਲਿਆਂ ਨੇ ਉਹਦਾ ਨਾ ਕਪਿਲਾ ਗਊ ਰੱਖਿਆ ਹੋਇਆ ਸੀ। ਕਪਿਲਾ ਨੇ ਜਿੰਨੀ ਵਾਰ ਆਪਣੀਆਂ ਟੁੱਟੀਆਂ ਹੋਈਆਂ ਲੱਤਾਂ ਉੱਤੇ ਭਾਰ ਪਾ ਕੇ ਉੱਠਣ ਦੀ ਕੋਸ਼ਿਸ਼ ਕੀਤੀ ਸੀ, ਉਨੀ ਵਾਰ ਹੀ ਜ਼ੋਰ ਦੀ ਅੜਿੰਗ...
by admin | Aug 5, 2023 | ਕਹਾਣੀਆਂ
ਜੰਗਲੀ ਬੂਟੀ ਅੰਮ੍ਰਿਤਾ ਪ੍ਰੀਤਮ ਅੰਗੂਰੀ ਮੇਰੇ ਗਵਾਂਢੀਆਂ ਦੇ ਗਵਾਂਢੀਆਂ ਦੇ ਗਵਾਂਢੀਆਂ ਦੇ ਘਰ, ਉਹਨਾਂ ਦੇ ਬੜੇ ਪੁਰਾਣੇ ਨੌਕਰ ਦੀ ਬੜੀ ਨਵੀਂ ਬੀਵੀ ਹੈ। ਇਕ ਤਾਂ ਨਵੀਂ ਇਸ ਗੱਲੋਂ ਕਿ ਉਹ ਆਪਣੇ ਖ਼ਾਵੰਦ ਦੀ ਦੂਸਰੀ ਬੀਵੀ ਹੈ, ਸੋ ਉਸ ਦਾ ਖ਼ਾਵੰਦ “ਦੁਹਾਜੂ” ਹੋਇਆ। ਜੂ ਤੋਂ ਮਤਲਬ ਜੇ ਜੂਨ ਦਾ ਹੋਵੇ ਤਾਂ ਇਸ ਦਾ ਪੂਰਾ ਅਰਥ...
by admin | Aug 5, 2023 | ਕਹਾਣੀਆਂ
ਮੰਟੋ ਦੀਆਂ ਕੁਝ ਹੋਰ ਕਹਾਣੀਆਂ ਜੈਲੀ ਸਵੇਰੇ ਛੇ ਵਜੇ ਪਟਰੋਲ ਪੰਪ ਕੋਲ ਹੱਥ ਗੱਡੀ ਵਿਚ ਬਰਫ ਵੇਚਣ ਵਾਲੇ ਦੇ ਛੁਰਾ ਖੋਭ ਦਿੱਤਾ ਗਿਆ। ਸੱਤ ਵਜੇ ਤੱਕ ਉਸਦੀ ਲਾਸ਼ ਲੁੱਕ ਵਿਛੀ ਸੜਕ ਉੱਤੇ ਪਈ ਰਹੀ, ਅਤੇ ਉਸ ‘ਤੇ ਬਰਫ ਪਾਣੀ ਬਣ-ਬਣ ਗਿਰਦੀ ਰਹੀ। ਸਵਾ ਸੱਤ ਵਜੇ ਪੁਲਿਸ ਲਾਸ਼ ਚੁੱਕ ਕੇ ਲੈ ਗਈ ਬਰਫ ਅਤੇ ਖੂਨ ਉੱਥੀ ਸੜਕ ਉੱਤੇ ਪਏ ਰਹੇ।...
by admin | Aug 5, 2023 | ਕਹਾਣੀਆਂ
ਤਰੱਕੀਪਸੰਦ ਸਆਦਤ ਹਸਨ ਮੰਟੋ ਜੋਗਿੰਦਰ ਸਿੰਘ ਦੀਆਂ ਕਹਾਣੀਆਂ ਜਦੋਂ ਲੋਕਪ੍ਰਿਅ ਹੋਣ ਲੱਗੀਆਂ ਤਾਂ ਉਹਦੇ ਮਨ ਵਿਚ ਇਹ ਇੱਛਾ ਪੈਦਾ ਹੋਈ ਕਿ ਉਹ ਉਘੇ ਸਾਹਿਤਕਾਰਾਂ ਅਤੇ ਸ਼ਾਇਰਾਂ ਨੂੰ ਆਪਣੇ ਘਰ ਬੁਲਾਏ ਅਤੇ ਉਨ੍ਹਾਂ ਦੀ ਦਾਅਵਤ ਕਰੇ। ਉਹਦਾ ਖਿਆਲ ਸੀ ਕਿ ਉਹਦੀ ਸ਼ੁਹਰਤ ਤੇ ਲੋਕਪ੍ਰਿਅਤਾ ਹੋਰ ਵੀ ਵਧੇਰੇ ਹੋ ਜਾਵੇਗੀ। ਜੋਗਿੰਦਰ ਸਿੰਘ ਨੂੰ...