ਪੰਜਾਬੀ ਵੈਬ-ਸਾਈਟ ਤੇ ਆਪ ਜੀ ਦਾ ਸਵਾਗਤ ਹੈ।   ਵੀਰਪੰਜਾਬ ਡਾਟ ਕਾਮ  वीरपंजाब डाट काम   ویرپنجاب ڈاٹ کام   veerpunjab dot com

ਪੀਲੀਏ ਦਾ ਬੁਖ਼ਾਰ

  ਪੀਲੀਏ ਦਾ ਬੁਖ਼ਾਰ ਬਚਾਅ ਤੇ ਇਲਾਜ ਵਾਇਰਲ ਹੈਪੇਟਾਈਟਸ ਜਾਂ ਪੀਲੀਆ ਇਹ ਵੀ ਵਾਇਰਸ ਨਾਲ ਹੋਣ ਵਾਲੀ ਬਿਮਾਰੀ ਹੈ। ਪਾਣੀ ਤੇ ਭੋਜਨ ਦੋਵਾਂ ਨਾਲ ਫੈਲਦੀ ਹੈ। ਇਸ ਦਾ ਅਸਰ 15-45 ਦਿਨਾਂ ਤੱਕ ਰਹਿੰਦਾ ਹੈ। ਭੁੱਖ ਘੱਟ ਲੱਗਦੀ ਹੈ, ਦਿਲ ਕੱਚਾ ਹੁੰਦਾ ਹੈ ਤੇ ਉਲਟੀਆਂ ਆਉਂਦੀਆਂ ਹਨ। ਅੱਖਾਂ, ਚਮੜੀ ਤੇ ਪਿਸ਼ਾਬ ਦਾ ਰੰਗ ਪੀਲਾ ਹੋ ਜਾਂਦਾ...

ਗੰਦੇ ਪਾਣੀ ਤੇ ਦੂਸ਼ਤ ਭੋਜਨ

ਗੰਦੇ ਪਾਣੀ ਤੇ ਦੂਸ਼ਿਤ ਭੋਜਨ ਨਾਲ ਬੱਚਿਆਂ ‘ਚ ਵੱਧ ਰਹੀ ਹੈ ਥਾਇਰਾਇਡ ਦੀ ਬਿਮਾਰੀ ਦੂਸ਼ਿਤ ਪਾਣੀ ਤੇ ਦੂਸ਼ਿਤ ਭੋਜਨ ਦਾ ਲਗਾਤਾਰ ਪ੍ਰਯੋਗ ਤੇ ਵਾਤਾਵਰਣ ‘ਚ ਲਗਾਤਾਰ ਘੁਲ ਰਿਹਾ ਖ਼ਤਰਨਾਕ ਰਸਾਇਣ ਕਹਿਰ ਵਰਸਾ ਰਿਹਾ ਹੈ ਤੇ ਇਸੇ ਕਾਰਨ ਵੱਡੇ ਪੈਮਾਨੇ ‘ਤੇ ਬੱਚੇ ਗਲੇ ਦੀ ਬਿਮਾਰੀ (ਥਾਇਰਾਇਡ) ਦਾ ਸ਼ਿਕਾਰ ਹੋ ਰਹੇ...

ਸੈਕਸ ਤੋਂ ਬੇਮੁੱਖ

ਸੈਕਸ ਤੋਂ ਬੇਮੁੱਖ ਕਰ ਸਕਦਾ ਹੈ ਹਾਈ ਬਲੱਡ ਪ੍ਰੈਸ਼ਰ ਹਾਈ ਬਲੱਡ ਪ੍ਰੈਸ਼ਰ ਔਰਤਾਂ ਦੀ ਜ਼ਿੰਦਗੀ ਵਿਚ ਇਕ ਵੱਡਾ ਮੋੜ ਲਿਆ ਸਕਦਾ ਹੈ। ਕੁਝ ਮਾਮਲਿਆਂ ਵਿਚ ਉਨ੍ਹਾਂ ਨੂੰ ਸੈਕਸ ਪ੍ਰਤੀ ਬੇਮੁੱਖ ਵੀ ਕਰ ਸਕਦਾ ਹੈ। ਅਮਰੀਕਾ ਦੇ ਖੋਜਕਾਰਾਂ ਨੇ ਦੱਸਿਆ ਕਿ ਮਰਦਾਂ ਨੂੰ ਬੜੇ ਚਿਰ ਤੋਂ ਇਹ ਸ਼ਿਕਾਇਤ ਰਹੀ ਹੈ ਕਿ ਹਾਈ ਬਲੱਡ ਪ੍ਰੈਸ਼ਰ ਨੂੰ ਕੰਟ੍ਰੋਲ ਕਰਨ...

ਕੈਂਸਰ ਤੋਂ ਬਚਾਉਂਦੇ ਹਨ

ਕੈਂਸਰ ਤੋਂ ਬਚਾਉਂਦੇ ਹਨ ਤੁਲਸੀ ਅਤੇ ਪੁਦੀਨਾ ਇਕ ਖੋਜ ਵਿਚ ਪਾਇਆ ਗਿਆ ਕਿ ਤੁਲਸੀ ਤੇ ਪੁਦੀਨੇ (ਪੂਤਣਾ) ਵਿਚ ਕੈਂਸਰ ਤੋਂ ਬਚਾਉਣ ਦੇ ਤੱਤ ਮੌਜੂਦ ਹੁੰਦੇ ਹਨ। ਖੋਜਕਾਰਾਂ ਨੇ ਅੱਠ ਮਹੀਨਿਆਂ ਤੱਕ ਚੂਹਿਆਂ ‘ਤੇ ਖੋਜ ਕਰਨ ਪਿੱਛੋਂ ਇਹ ਨਤੀਜਾ ਕੱਢਿਆ ਹੈ ਕਿ ਤੁਲਸੀ ਅਤੇ ਪੁਦੀਨੇ ਵਿਚ ਕੈਂਸਰ ਰੋਧਕ ਗੁਣਾਂ ਦਾ ਖਜ਼ਾਨਾ ਹੈ। ਖੋਜਕਾਰਾਂ...

ਰੋਣਾ ਵੀ ਸਿਹਤ ਲਈ ਚੰਗਾ

ਰੋਣਾ ਵੀ ਸਿਹਤ ਲਈ ਚੰਗਾ ਹੰਝੂਆਂ ਦਾ ਭਾਵਨਾਵਾਂ ਨਾਲ ਸਿੱਧਾ ਸਬੰਧ ਹੈ। ਜੇ ਕੋਈ ਦੁਖੀ ਹੈ ਤਾਂ ਇਹ ਕੁਦਰਤੀ ਹੈ ਕਿ ਉਸ ਦੀਆਂ ਅੱਖਾਂ ‘ਚੋਂ ਹੰਝੂ ਨਿਕਲ ਹੀ ਆਉਂਦੇ ਹਨ। ਕਈ ਵਾਰ ਤਾਂ ਅਜਿਹਾ ਦੇਖਿਆ ਜਾਂਦਾ ਹੈ ਕਿ ਲੋਕ ਬਹੁਤ ਜ਼ਿਆਦਾ ਖੁਸ਼ ਵੀ ਹੋਣ ਤਾਂ ਵੀ ਅੱਖਾਂ ‘ਚੋਂ ਹੰਝੂ ਨਿਕਲਣ ਲੱਗਦੇ ਹਨ। ਕਿਹਾ ਜਾਂਦਾ ਹੈ ਕਿ...