ਪੰਜਾਬੀ ਵੈਬ-ਸਾਈਟ ਤੇ ਆਪ ਜੀ ਦਾ ਸਵਾਗਤ ਹੈ।   ਵੀਰਪੰਜਾਬ ਡਾਟ ਕਾਮ  वीरपंजाब डाट काम   ویرپنجاب ڈاٹ کام   veerpunjab dot com

ਔਰਤ

  ਔਰਤ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ। – ਗੁਰੂ ਨਾਨਕ ਦੇਵ ਜੀ ਔਰਤ ਤੂੰ ਮਹਾਨ ਹੈਂ। ਤੂੰ ਜ਼ਿੰਦਗੀ ਪੈਦਾ ਹੀ ਨਹੀਂ ਕਰਦੀ, ਉਸ ਦੇ ਲਈ ਮਰ ਵੀ ਸਕਦੀ ਹੈ। – ਜਸਵੰਤ ਕੰਵਲ ਔਰਤ ਹੋਣਾ ਇਕ ਤਪ ਹੈ। – ਪ੍ਰੋ. ਪੂਰਨ ਸਿੰਘ ਨਾਰੀ ਸ਼ਾਂਤੀ ਦੀ ਮੂਰਤ ਹੈ, ਇਸ ਨੂੰ ਉੱਚ ਪਦ ਤੋਂ ਥੱਲੇ ਸੁੱਟਣਾ ਜੰਗਲੀਪੁਣਾ...

ਰਾਜਨੀਤੀ

  ਰਾਜਨੀਤੀ ਵੋਟ ਦੀ ਪਰਚੀ ਬੰਦੂਕ ਦੀ ਗੋਲੀ ਨਾਲੋਂ ਜ਼ਿਆਦਾ ਸ਼ਕਤੀਸ਼ਾਲੀ ਹੈ।- ਅਬਰਾਹਮ ਲਿੰਕਨ ਲੋਕਾਂ ਨੂੰ ਸਹੀ ਰੂਪ ਵਿਚ ਨਿਆਂ ਦੇਣਾ ਇਕ ਸਰਕਾਰ ਦਾ ਸਭ ਤੋਂ ਮਜ਼ਬੂਤ ਥੰਮ ਹੈ। ਤੁਸੀਂ ਰਾਜਨੀਤੀ ਨੂੰ ਕਿੱਤੇ ਵਜੋਂ ਆਪਣਾ ਕੇ ਇਮਾਨਦਾਰ ਨਹੀਂ ਰਹਿ ਸਕਦੇ।- ਲੁਈਸ ਮੈਕਹੈਨਰੀ ਹੁਈ। ਘਟੀਆ ਲੀਡਰ ਉਨ੍ਹਾਂ ਚੰਗੇ ਲੋਕਾਂ ਦੁਆਰਾ ਚੁਣੇ...

ਪਿਆਰ

  ਪਿਆਰ ਪਿਆਰ ਦਾ ਅਰਥ ਕਿਸੇ ਉੱਤੇ ਆਪਣੇ ਤੋਂ ਵੀ ਜ਼ਿਆਦਾ ਵਿਸ਼ਵਾਸ ਕਰਨਾ ਹੈ। ਜ਼ਿੰਦਗੀ ਵਿਚ ਸਭ ਤੋਂ ਸੁਹਾਵਣੀ ਅਵਸਥਾ ਪ੍ਰੇਮ ਹੋਣਾ ਹੈ।- ਗੁਰਬਖਸ਼ ਸਿੰਘ ਪ੍ਰੀਤਲੜੀ ਪਿਆਰ ਅਤੇ ਉਮਰ ਨੂੰ ਛੁਪਾਇਆ ਨਹੀਂ ਜਾ ਸਕਦਾ। ਪ੍ਰੇਮ ਕਿਸ ਤਰ੍ਹਾਂ ਕਰਨਾ ਹੈ, ਇਹ ਸਿਰਫ ਨਾਰੀ ਹੀ ਜਾਣਦੀ ਹੈ।- ਮੋਪਾਸਾ ਪਿਆਰ ਵਿਚ ਬਹਿਸ ਦੀ ਕੋਈ ਸੰਭਾਵਨਾ...

ਲਾਇਬ੍ਰੇਰੀ ਅਤੇ ਪੁਸਤਕਾਂ

  ਲਾਇਬ੍ਰੇਰੀ ਅਤੇ ਪੁਸਤਕਾਂ ਕਾਨੂੰਨ, ਥਾਣੇ, ਅਦਾਲਤਾਂ, ਜੇਲ੍ਹਾਂ ਆਦਿ ਮਨੁੱਖ ਦੀ ਜਹਾਲਤ ਅਤੇ ਮੂਰਖਤਾ ਵਿਚੋਂ ਉਪਜੀਆਂ ਸੰਸਥਾਵਾਂ ਹਨ। ਸਹੀ ਅਰਥਾਂ ਵਿਚ ਸਮਾਜ ਉਦੋਂ ਉੱਨਤੀ ਕਰੇਗਾ ਜਦੋਂ ਅਦਾਲਤਾਂ, ਥਾਣਿਆਂ ਅਤੇ ਜੇਲ੍ਹਾਂ ਨਾਲੋਂ ਸਾਡੀਆਂ ਲਾਇਬ੍ਰੇਰੀਆਂ ਵੱਡੀਆਂ ਅਤੇ ਵਧੇਰੇ ਹੋਣਗੀਆਂ। ਲਾਇਬ੍ਰੇਰੀ ਨਿਰੀ ਪੁਸਤਕਾਲਾ ਹੀ ਨਹੀਂ,...

ਜਿੱਤ ਹਾਰ ਬਾਰੇ

  ਜਿੱਤ ਹਾਰ ਬਾਰੇ ਵਿਚਾਰ ਜਿਨ੍ਹਾਂ ਲੋਕਾਂ ਦੇ ਜਿੱਤ ਸਿਰ ਚੜ੍ਹ ਕੇ ਨਹੀਂ ਬੋਲਦੀ, ਹਾਰ ਉਨ੍ਹਾਂ ਲੋਕਾਂ ਨੂੰ ਕਦੇ ਨੁਕਸਾਨ ਨਹੀਂ ਕਰਦੀ। – ਗਾਇਕ ਗੁਰਦਾਸ ਮਾਨ ਮੈਂ ਆਪਣੀ ਅਗਿਆਨਤਾ ਤੋਂ ਬਿਨਾਂ ਕੁਝ ਨਹੀਂ ਜਾਣਦਾ।- ਸੁਕਰਾਤ ਗਲਤੀ ਕਰਨਾ ਆਦਮੀ ਦਾ ਕੰਮ ਹੈ ਅਤੇ ਮਾਫ਼ ਕਰਨਾ ਰੱਬ ਦਾ।- ਪੋਪ ਜਿਥੇ ਪਿਆਰ ਰਾਜ ਕਰਦਾ ਹੈ, ਉਸ...