ਪੰਜਾਬੀ ਵੈਬ-ਸਾਈਟ ਤੇ ਆਪ ਜੀ ਦਾ ਸਵਾਗਤ ਹੈ।   ਵੀਰਪੰਜਾਬ ਡਾਟ ਕਾਮ  वीरपंजाब डाट काम   ویرپنجاب ڈاٹ کام   veerpunjab dot com

ਪੰਜਾਬੀ ਭਾਸ਼ਾ ਦੇ ਭਵਿੱਖ ਬਾਰੇ

ਕਿਥੋਂ ਤੱਕ ਜਾਇਜ਼ ਹੈ ਪੰਜਾਬੀ ਭਾਸ਼ਾ ਦੇ ਭਵਿੱਖ ਬਾਰੇ ਨਿਰਾਸ਼ਾਵਾਦੀ ਹੋਣਾ ਤਿਰਛੀ ਨਜ਼ਰ (ਬਲਜੀਤ ਬੱਲੀ) ਪਿਛਲੇ ਮਹੀਨੇ (ਮਾਰਚ 2010) ਕੈਨੇਡਾ ਵਿਚ ਹੋਈਆਂ ਸਰਦ ਰੁੱਤ ਓਲੰਪਿਕ ਖੇਡਾਂ ਸਬੰਧੀ ਦੋ ਖ਼ਬਰਾਂ ਦੇਸੀ-ਵਿਦੇਸ਼ੀ ਮੀਡੀਏ ਵਿਚ ਚਰਚਾ ਦਾ ਵਿਸ਼ਾ ਬਣੀਆਂ। ਇਨ੍ਹਾਂ ਵਿਚੋਂ ਇੱਕ ਉਥੇ ਸ਼ਿਵਾ ਕੇਸ਼ਨਵ ਦੀ ਅਗਵਾਈ ਹੇਠ ਗਈ ਭਾਰਤੀ...

ਆਕਾਸ਼ਦੀਪ

‘ਸ਼ਿਵ ਦੀ ਕਵਿਤਾ ਵਿੱਚ ਬਿਰਹਾ’ ਆਕਾਸ਼ਦੀਪ ਸ਼ਿਵ ਕੁਮਾਰ ਬਟਾਲਵੀ ਦਾ ਨਾਮ ਲੈਂਦਿਆਂ ਹੀ ਪੰਜਾਬੀ ਸਾਹਿਤ ਦੇ ਪ੍ਰਮੁੱਖ ਰੂਪ ਕਵਿਤਾ ਦੀ ਅਮੀਰੀ ਦਾ ਅਹਿਸਾਸ ਹੋ ਜਾਂਦਾ ਹੈ।  ਮਹਾਨ ਪੰਜਾਬੀ ਵਿਦਵਾਨ ਡਾ. ਜੀਤ ਸਿੰਘ ਸੀਤਲ ਨੇ ਆਪਣੀ ਕਿਤਾਬ ‘ਸ਼ਿਵ ਕੁਮਾਰ ਬਟਾਲਵੀ ਜੀਵਨ ਤੇ ਰਚਨਾ’ ਵਿੱਚ ਲਿਖਿਆ ਹੈ ਕਿ ਸ਼ਿਵ ਕੁਮਾਰ ਬਟਾਲਵੀ ਦੇ ਕਾਵਿ ਜਗਤ ਦੀ...

ਹਰਸ਼ਿੰਦਰ ਕੌਰ

ਬਾਲ-ਸਾਹਿਤ ਕਿਹੋ ਜਿਹਾ ਹੋਣਾ ਚਾਹੀਦਾ ਹੈ? ਡਾ. ਹਰਸ਼ਿੰਦਰ ਕੌਰ ਬਾਲ-ਸਾਹਿਤ ਬਾਰੇ ਕੁੱਝ ਕਹਿਣਾ ਮੇਰੇ ਲਈ ਅੰਗਿਆਰ ਉਤੇ ਤੁਰਨ ਜਿਹਾ ਹੈ, ਕਿਉਂਕਿ ਮੇਰੇ ਹਰ ਲਫ਼ਜ਼ ਦੀ ਤੁਲਨਾ ਮੇਰੇ ਪਾਪਾ ਜੀ ਪ੍ਰੋ. ਪ੍ਰੀਤਮ ਸਿੰਘ ਜੀ ਨਾਲ ਕੀਤੀ ਜਾਵੇਗੀ, ਜਿਨ੍ਹਾਂ ਬਾਲ-ਸਾਹਿਤ ਘੜਨ ਲੱਗਿਆਂ ਇਤਿਹਾਸ ਰਚਿਆ ਸੀ। ਇਸੇ ਹੀ ਤਰ੍ਹਾਂ ਬਾਲ-ਸਾਹਿਤ ਦੇ ਅਨੇਕ...

ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਸਵਤੰਤਰ

  ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਤੇ ਵਿਸ਼ੇਸ਼ 21 ਫਰਵਰੀ 2008 ਸਰਵ-ਵਿਆਪੀ ਇੰਟਰਨੈੱਟ ਸਵਤੰਤਰ ਸਿੰਘ ਖੁਰਮੀ ਕੰਪਿਊਟਰ ਦੀ ਵਰਤੋਂ ਪਹਿਲਾਂ ਸਿਰਫ ਗਿਣਤੀ ਅਤੇ ਹਿਸਾਬ-ਕਿਤਾਬ ਕਰਨ ਲਈ ਕੀਤੀ ਗਈ, ਫਿਰ ਇਸ ਦੀ ਵਰਤੋਂ ਸੂਚਨਾ (ਕੰਪਿਊਟਰ ਰੂਪ – ਡਿਜ਼ਿਟਲ ਭਾਸ਼ਾ) ਦੇ ਵਿਤਰਨ ਕਰਨ ਵਿਚ ਕੀਤੀ ਜਾਣ ਲੱਗੀ। ਸਾਡੀ ਰੋਜ਼ਾਨਾ ਦੀ ਜ਼ਿੰਦਗੀ...

ਮੇਰੀ ਮਾਂ ਬੋਲੀ ਸਵਤੰਤਰ

ਮੇਰੀ ਮਾਂ-ਬੋਲੀ ਸਵਤੰਤਰ ਖੁਰਮੀ ਲੋਕਾਂ ਦੀਆਂ ਬੋਲੀਆਂ ਵੱਖ ਵੱਖ ਹੋ ਸਕਦੀਆਂ ਹਨ, ਸਿਰਫ਼ ਉਹਨਾਂ ਨੂੰ ਦਿਲੋਂ ਇਕ ਹੋਣਾ ਚਾਹੀਦਾ ਹੈ। ਮੈਨੂੰ ਪਤਾ ਹੈ ਕਿ ਮੇਰੇ ਕੁਝ ਦੋਸਤ ਆਪਣੇ ਜੂਹਾਂ, ਪਿੰਡ ਛੱਡ ਕੇ ਸ਼ਹਿਰੀਂ ਜਾਂ ਹੋਰ ਮੁਲਕੀਂ ਜਾ ਵਸੇ ਹਨ। ਮੈਨੂੰ ਇਸ ਵਿਚ ਕੁਝ ਵੀ ਮਾੜਾ ਨਹੀ ਲਗਦਾ। ਬੋਟ ਵੀ ਆਪਣੇ ਆਲ੍ਹਣਿਆਂ ਵਿਚ ਉਦੋਂ ਤੱਕ ਹੀ...

ਪੰਜਾਬੀ ਫੌਂਟ ਤੇ ਯੂਨੀਕੋਡ ਪ੍ਰਣਾਲੀ

  ਪੰਜਾਬੀ ਫੌਂਟ ਅਤੇ ਯੂਨੀਕੋਡ ਪ੍ਰਣਾਲੀ ਸੀ.ਪੀ.ਕੰਬੋਜ ਜਦੋਂ ਵੀ ਕਿਤੇ ਕੰਪਿਊਟਰ ਉੱਤੇ ਪੰਜਾਬੀ ਭਾਸ਼ਾ ਦੀ ਵਰਤੋਂ ਦੀ ਗੱਲ ਸ਼ੁਰੂ ਹੁੰਦੀ ਹੈ ਤਾਂ ਗੁਰਮੁਖੀ ਟਾਈਪ ਕਰਨ ਲਈ ਉਪਲੱਬਧ ਫੌਂਟਾਂ ਦੀ ਸਮੱਸਿਆ ਦਾ ਜ਼ਿਕਰ ਜ਼ਰੂਰ ਕੀਤਾ ਜਾਂਦਾ ਹੈ। ਗੁਰਮੁਖੀ ਦੇ ਫੌਂਟਾਂ ਦੀ ਗਿਣਤੀ ਬਹੁਤ ਜ਼ਿਆਦਾ ਹੋਣ ਕਰਕੇ ਇੱਕ ਆਮ ਵਿਅਕਤੀ ਇਹਨਾਂ...