by admin | Oct 17, 2023 | ਕਵਿਤਾਵਾਂ/ਗਜ਼ਲਾਂ/ਗੀਤ
ਬੁਲ੍ਹਿਆ ਕੀਹ ਜਾਣਾ ਮੈਂ ਕੋਣ ਨਾ ਮੈਂ ਮੋਮਨ ਵਿਚ ਮਸੀਤਾਂ ਨਾ ਮੈਂ ਵਿਚ ਕੁਫਰ ਦੀਆਂ ਰੀਤਾਂ ਨਾ ਮੈਂ ਪਾਕਾਂ ਵਿਚ ਪਲੀਤਾਂ ਨਾ ਮੈਂ ਮੂਸਾ ਨਾ ਫਰਊਨ ਬੁਲ੍ਹਿਆ ਕੀਹ ਜਾਣਾ ਮੈਂ ਕੋਣ ਨਾ ਮੈਂ ਅੰਦਰ ਬੇਦ ਕਿਤਾਬਾਂ ਨਾ ਮੈਂ ਭੰਗਾਂ ਵਿਚ ਸ਼ਰਾਬਾਂ ਨਾ ਵਿਚ ਰਹਿੰਦਾ ਮਸਤ ਖਰਾਬਾਂ ਨਾ ਵਿਚ ਜਾਗਨ ਨਾ ਵਿਚ ਸੋਣ ਬੁਲ੍ਹਿਆ ਕੀਹ ਜਾਣਾ ਮੈਂ ਕੋਣ ਨਾ...
by admin | Oct 17, 2023 | ਕਵਿਤਾਵਾਂ/ਗਜ਼ਲਾਂ/ਗੀਤ
ਬੱਸ ਕਰ ਜੀ ਹੁਣ ਬੱਸ ਕਰ ਜੀ ਬੱਸ ਕਰ ਜੀ ਹੁਣ ਬੱਸ ਕਰ ਜੀ ਇਕ ਬਾਤ ਅਸਾਂ ਨਾਲ ਹੱਸ ਕਰ ਜੀ ਤੁਸੀਂ ਦਿਲ ਵਿਚ ਮੇਰੇ ਵਸਦੇ ਹੋ ਮੁੜ ਸਾਥੋਂ ਦੂਰ ਕਿਉਂ ਨਸਦੇ ਹੋ ਪਹਿਲਾਂ ਘਤ ਜਾਦੂ ਦਿਲ ਖਸਦੇ ਹੋ ਹੁਣ ਕਿਤ ਵੱਲ ਜਾਸੋ ਨੱਸ ਕਰ ਜੀ ਬੱਸ ਕਰ ਜੀ ਹੁਣ ਬੱਸ ਕਰ ਜੀ ਇਕ ਬਾਤ ਅਸਾਂ ਨਾਲ ਹੱਸ ਕਰ ਜੀ ਤੁਸੀਂ ਮੋਇਆਂ ਨੂੰ ਮਾਰ ਮਕੇਂਦੇ ਸੀ ਨਿੱਤ...
by admin | Oct 17, 2023 | ਕਵਿਤਾਵਾਂ/ਗਜ਼ਲਾਂ/ਗੀਤ
ਆਓ ਨੀ ਸੱਯੀਓ ਰਲ ਦਿਓ ਨੀ ਵਧਾਈ ਆਓ ਨੀ ਸੱਯੀਓ ਰਲ ਦਿਓ ਨੀ ਵਧਾਈ ਮੈਂ ਵਰ ਪਾਇਆ ਰਾਂਝਣ ਮਾਹੀ ਅੱਜ ਤਾਂ ਰੋਜ਼ ਮੁਬਾਰਕ ਚੜ੍ਹਿਆ ਰਾਂਝਣ ਸਾਡੇ ਵਿਹੜੇ ਵੜਿਆ ਹੱਥ ਖੂੰਡੀ ਮੋਹਡੇ ਕੰਬਲ ਧਰਿਆ ਚਾਕਾਂ ਵਾਲੀ ਸ਼ਕਲ ਬਨਾਈ ਆਓ ਨੀ ਸੱਯੀਓ ਰਲ ਦਿਓ ਨੀ ਵਧਾਈ ਮੈਂ ਵਰ ਪਾਇਆ ਰਾਂਝਣ ਮਾਹੀ ਮੁਕਟ ਗਊਆਂ ਦੇ ਵਿਚ ਰੁਲਦਾ ਜੰਗਲ ਜੂਹਾਂ ਦੇ ਵਿਚ ਰੁਲਦਾ...
by admin | Oct 17, 2023 | ਕਵਿਤਾਵਾਂ/ਗਜ਼ਲਾਂ/ਗੀਤ
ਇਕ ਰਾਂਝਾ ਮੈਨੂੰ ਲੋੜੀਦਾ ਕੁੰਨ ਫੈਕੋਨੋ ਅੱਗੇ ਦੀਆਂ ਲੱਗੀਆਂ ਨਿਉਂਨ ਨਾ ਲੱਗਿਆ ਚੋਰੀ ਦਾ ਇਕ ਰਾਂਝਾ ਮੈਨੂੰ ਲੋੜੀਦਾ ਆਪ ਛਿੜ ਜਾਂਦਾ ਨਾਲ ਮੱਝੀਂ ਦੇ ਸਾਨੂੰ ਕਿਉਂ ਬੇਲਿਓਂ ਮੋੜੀ ਦਾ ਇਕ ਰਾਂਝਾ ਮੈਨੂੰ ਲੋੜੀਦਾ ਰਾਝੇਂ ਜਿਹਾ ਮੈਨੂੰ ਹੋਰ ਨਾ ਕੋਈ ਮਿੰਨਤਾਂ ਕਰ ਕਰ ਮੋੜੀਦਾ ਇਕ ਰਾਂਝਾ ਮੈਨੂੰ ਲੋੜੀਦਾ ਸਾਨੂੰ ਲਿਆ ਦੇ ਨੈਨ ਸਲੋਕੇ ਸੂਹਾ...
by admin | Oct 17, 2023 | ਕਵਿਤਾਵਾਂ/ਗਜ਼ਲਾਂ/ਗੀਤ
ਉਠ ਗਏ ਗਵਾਢੋਂ ਯਾਰ ਉਠ ਗਏ ਗਵਾਢੋਂ ਯਾਰ ਰੱਬਾ ਹੁਣ ਕੀ ਕਰੀਏ ਉਠ ਚਲੇ ਹੁਣ ਰਹਿੰਦੇ ਨਾਹੀਂ ਹੋਇਆ ਸਾਥ ਤਿਆਰ ਰੱਬਾ ਹੁਣ ਕੀ ਕਰੀਏ ਉਠ ਗਏ ਗਵਾਢੋਂ ਯਾਰ ਰੱਬਾ ਹੁਣ ਕੀ ਕਰੀਏ ਵਾਢ ਕਲੇਜੇ ਪਲ ਪਲ ਉਠੇ ਭੜਕੇ ਬਿਰਹੋਂ ਨਾਰ ਰੱਬਾ ਹੁਣ ਕੀ ਕਰੀਏ ਉਠ ਗਏ ਗਵਾਢੋਂ ਯਾਰ ਰੱਬਾ ਹੁਣ ਕੀ ਕਰੀਏ ਬੁਲ੍ਹਾਂ ਸ਼ੌਹ ਪਿਆਰੇ ਬਾਝੋਂ ਨਾ ਰਹੇ ਪਾਰ ਉਰਾਰ...
by admin | Oct 17, 2023 | ਕਵਿਤਾਵਾਂ/ਗਜ਼ਲਾਂ/ਗੀਤ
ਚੰਨ ਦੀ ਚਾਨਣੀ ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ ਪੜ੍ਹੀਏ ਤਾਂ ਤੇਰਾ ਖਤ ਹੈ,ਸੁਣੀਏ ਤਾਂ ਤੇਰੀ ਸੋਅ ਹੈ ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ ਜੋ ਤੂੰ ਉਮਰ ਭਰ ਜਗਾਏ, ਤੇ ਦਰੀਂ ਘਰੀਂ ਟਿਕਾਏ ਤੇਰੇ ਚਿਹਰੇ ਉੱਤੇ ਅੱਜ ਵੀ, ਓਹਨਾ ਦੀਵਿਆਂ ਦੀ ਲੋਅ ਹੈ ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ...