ਪੰਜਾਬੀ ਵੈਬ-ਸਾਈਟ ਤੇ ਆਪ ਜੀ ਦਾ ਸਵਾਗਤ ਹੈ।       ਵੀਰਪੰਜਾਬ ਡਾਟ ਕਾਮ       वीरपंजाब डाट काम       ویرپنجاب ڈاٹ کام       veerpunjab dot com

ਘਾਟੇ ਦਾ ਸੌਦਾ

ਦੋ ਦੋਸਤਾਂ ਨੇ ਮਿਲਕੇ ਦਸ-ਵੀਹ ਲਡ਼ਕੀਆਂ ਵਿਚੋਂ ਇਕ ਲਡ਼ਕੀ ਚੁਣੀ ਅਤੇ ਬਿਆਲੀ ਰੁਪਏ ਦੇ ਕੇ ਉਸਨੰ ਖ਼ਰੀਦ ਲਿਆ

ਰਾਤ ਗੁਜ਼ਾਰ ਕੇ ਇਕ ਦੋਸਤ ਨੇ ਉਸ ਲਡ਼ਕੀ ਨੂੰ ਪੁੱਛਿਆ, "ਤੇਰਾ ਨਾਂ ਕੀ ?"

ਲਡ਼ਕੀ ਨੇ ਆਪਣਾ ਨਾਂ ਦੱਸਿਆ ਤਾਂ ਉਹ ਚੌਂਕ ਉੱਠਿਆ, "ਸਾਨੂੰ ਤਾਂ ਕਿਹਾ ਗਿਆ ਸੀ ਕਿ ਤੂੰ ਦੂਜੇ ਧਰਮ ਦੀ ਐਂ.."

ਲਡ਼ਕੀ ਨੇ ਜਵਾਬ ਦਿੱਤਾ - "ਉਸਨੇ ਝੂਠ ਬੋਲਿਆ ਸੀ"

ਇਹ ਸੁਣ ਕੇ ਉਹ ਦੌਡ਼ਿਆ ਦੌਡ਼ਿਆ ਆਪਣੇ ਦੋਸਤ ਕੋਲ ਗਿਆ ਅਤੇ ਕਹਿਣ ਲੱਗਾ - "ਉਸ ਹਰਾਮਜ਼ਾਦੇ ਨੇ ਸਾਡੇ ਨਾਲ ਧੋਖਾ ਕੀਤਾ ਹੈ, ਸਾਡੇ ਹੀ ਧਰਮ ਦਾ ਲਡ਼ਕੀ ਫਡ਼ਾ ਦਿੱਤੀ.. ਚਲੋ ਵਾਪਿਸ ਕਰ ਆਈਏ...!"

 


ਵੀਰਪੰਜਾਬ ਗਰੁੱਪ ਵੱਲੋਂ 


(www.ਵੀਰਪੰਜਾਬ.ਭਾਰਤ)


ਪੰਜਾਬੀ ਭਾਸ਼ਾ ਵਿੱਚ ਸਭ ਤੋਂ ਪਹਿਲਾ 


ਈ-ਸਿੱਖਿਆ ਪੋਰਟਲ
















1740547
Website Designed by Solitaire Infosys Inc.