ਪੰਜਾਬੀ ਵੈਬ-ਸਾਈਟ ਤੇ ਆਪ ਜੀ ਦਾ ਸਵਾਗਤ ਹੈ।       ਵੀਰਪੰਜਾਬ ਡਾਟ ਕਾਮ       वीरपंजाब डाट काम       ویرپنجاب ڈاٹ کام       veerpunjab dot com

ਸੈਕਸ ਤੋਂ ਬੇਮੁੱਖ ਕਰ ਸਕਦਾ ਹੈ ਹਾਈ ਬਲੱਡ ਪ੍ਰੈਸ਼ਰ


ਹਾਈ ਬਲੱਡ ਪ੍ਰੈਸ਼ਰ ਔਰਤਾਂ ਦੀ ਜ਼ਿੰਦਗੀ ਵਿਚ ਇਕ ਵੱਡਾ ਮੋੜ ਲਿਆ ਸਕਦਾ ਹੈ
ਕੁਝ ਮਾਮਲਿਆਂ ਵਿਚ ਉਨ੍ਹਾਂ ਨੂੰ ਸੈਕਸ ਪ੍ਰਤੀ ਬੇਮੁੱਖ ਵੀ ਕਰ ਸਕਦਾ ਹੈਅਮਰੀਕਾ ਦੇ ਖੋਜਕਾਰਾਂ ਨੇ ਦੱਸਿਆ ਕਿ ਮਰਦਾਂ ਨੂੰ ਬੜੇ ਚਿਰ ਤੋਂ ਇਹ ਸ਼ਿਕਾਇਤ ਰਹੀ ਹੈ ਕਿ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਾਲੀ ਦਵਾਈ ਹਮੇਸ਼ਾ ਉਨ੍ਹਾਂ ਦੇ ਸੈਕਸ ਜੀਵਨ ਨੂੰ ਪ੍ਰਭਾਵਿਤ ਕਰਦੀ ਹੈ ਪਰ ਹੁਣ ਪਤਾ ਲੱਗਾ ਹੈ ਕਿ ਔਰਤਾਂ ਦਾ ਵੀ ਇਸ ਵਿਚ ਸੈਕਸ ਪ੍ਰਤੀ ਉਤਸ਼ਾਹ ਠੰਡਾ ਪੈ ਸਕਦਾ ਹੈਬੈਸੇਟ ਹੈਲਥ ਕੇਅਰ ਸੈਂਟਰ ਦੇ ਡਾਕਟਰ ਨੇ ਦੱਸਿਆ ਕਿ ਮਰਦਾਂ ਨਾਲ ਇਸ ਸਬੰਧ ਵਿਚ ਹੋਣ ਵਾਲੀਆਂ ਸ਼ਿਕਾਇਤਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਪਰ ਇਸ ਤੋਂ ਪਹਿਲਾਂ ਇਸ ਬਾਰੇ ਕੋਈ ਜਾਂਚ ਨਹੀਂ ਕੀਤੀ ਗਈ ਸੀ ਕਿ ਇਨ੍ਹਾਂ ਦਵਾਈਆਂ ਨਾਲ ਔਰਤਾਂ ਵੀ ਪ੍ਰਭਾਵਿਤ ਹੁੰਦੀਆਂ ਹਨ ਜਾਂ ਨਹੀਂ

 


ਵੀਰਪੰਜਾਬ ਗਰੁੱਪ ਵੱਲੋਂ 


(www.ਵੀਰਪੰਜਾਬ.ਭਾਰਤ)


ਪੰਜਾਬੀ ਭਾਸ਼ਾ ਵਿੱਚ ਸਭ ਤੋਂ ਪਹਿਲਾ 


ਈ-ਸਿੱਖਿਆ ਪੋਰਟਲ
2172355
Website Designed by Solitaire Infosys Inc.